1 ఆదియందు దేవుడు భూమ్యాకాశములను సృజించెను.
ਦੁਨੀਆਂ ਦੀ ਸ਼ੁਰੂਆਤ ਪਰਮੇਸ਼ੁਰ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ।

2 భూమి నిరాకారముగాను శూన్యముగాను ఉండెను; చీకటి అగాధ జలముపైన కమ్మియుండెను; దేవుని ఆత్మ జలములపైన అల్లాడుచుండెను.
ਪਹਿਲਾਂ ਧਰਤੀ ਬਿਲਕੁਲ ਸੱਖਣੀ ਸੀ; ਧਰਤੀ ਉੱਤੇ ਕੁਝ ਵੀ ਨਹੀਂ ਸੀ। ਹਨੇਰੇ ਨੇ ਸਮੁੰਦਰ ਨੂੰ ਕੱਜਿਆ ਹੋਇਆ ਸੀ, ਅਤੇ ਪਰਮੇਸ਼ੁਰ ਦਾ ਆਤਮਾ ਪਾਣੀ ਉੱਤੇ ਚੱਲਦਾ ਸੀ।

3 దేవుడు వెలుగు కమ్మని పలుకగా వెలుగు కలిగెను.
ਪਹਿਲਾ ਦਿਨ-ਰੌਸ਼ਨੀ ਫ਼ੇਰ ਪਰਮੇਸ਼ੁਰ ਨੇ ਆਖਿਆ, “ਰੌਸ਼ਨੀ ਹੋ ਜਾਵੇ!” ਅਤੇ ਰੌਸ਼ਨੀ ਚਮਕਣ ਲੱਗੀ।

4 వెలుగు మంచిదైనట్టు దేవుడు చూచెను; దేవుడు వెలుగును చీకటిని వేరుపరచెను.
ਪਰਮੇਸ਼ੁਰ ਨੇ ਰੋਸ਼ਨੀ ਨੂੰ ਵੇਖਿਆ, ਅਤੇ ਉਸ ਨੇ ਜਾਣਿਆ ਕਿ ਉਹ ਚੰਗੀ ਸੀ। ਫ਼ੇਰ ਪਰਮੇਸ਼ੁਰ ਨੇ ਰੋਸ਼ਨੀ ਨੂੰ ਹਨੇਰੇ ਤੋਂ ਵੱਖ ਕੀਤਾ।

5 దేవుడు వెలుగునకు పగలనియు, చీకటికి రాత్రి అనియు పేరు పెట్టెను. అస్తమయమును ఉదయమును కలుగగా ఒక దినమాయెను.
ਪਰਮੇਸ਼ੁਰ ਨੇ ਰੋਸ਼ਨੀ ਨੂੰ “ਦਿਨ” ਦਾ ਨਾਮ ਦਿੱਤਾ, ਅਤੇ ਹਨੇਰੇ ਨੂੰ “ਰਾਤ” ਦਾ ਨਾਮ ਦਿੱਤਾ। ਸ਼ਾਮ ਹੋਈ ਅਤੇ ਫ਼ੇਰ ਸਵੇਰ ਹੋਈ। ਇਹ ਪਹਿਲਾ ਦਿਨ ਸੀ।

6 మరియు దేవుడు జలముల మధ్యనొక విశాలము కలిగి ఆ జలములను ఈ జలములను వేరుపరచునుగాకని పలికెను.
ਦੂਸਰਾ ਦਿਨ-ਅਕਾਸ਼ ਫ਼ੇਰ ਪਰਮੇਸ਼ੁਰ ਨੇ ਆਖਿਆ, “ਪਾਣੀ ਨੂੰ ਦੋ ਹਿਸਿਆਂ ਵਿੱਚ ਵੰਡਣ ਲਈ ਵਾਯੂਮੰਡਲ ਹੋਵੇ!

7 దేవుడు ఆ విశాలము చేసి విశాలము క్రింది జలములను విశాలము మీది జలములను వేరుపరపగా ఆ ప్రకారమాయెను.
ਇਸ ਲਈ ਪਰਮੇਸ਼ੁਰ ਨੇ ਵਾਯੂਮੰਡਲ ਸਾਜਿਆ ਅਤੇ ਵਾਯੂਮੰਡਲ ਦੇ ਹੇਠਲੇ ਪਾਣੀ ਨੂੰ ਵਾਯੂਮੰਡਲ ਦੇ ਉੱਪਰ ਪਾਣੀ ਤੋਂ ਵੱਖ ਕੀਤਾ। ਇਹੀ ਕੁਝ ਵਾਪਰਿਆ।

8 దేవుడు ఆ విశాలమునకు ఆకాశమని పేరు పెట్టెను. అస్తమయమును ఉదయమును కలుగగా రెండవ దినమాయెను.
ਪਰਮੇਸ਼ੁਰ ਨੇ ਹਵਾ ਨੂੰ “ਅਕਾਸ਼” ਦਾ ਨਾਮ ਦਿੱਤਾ। ਸ਼ਾਮ ਹੋਈ ਅਤੇ ਫ਼ੇਰ ਸਵੇਰ ਹੋਈ। ਇਹ ਦੂਸਰਾ ਦਿਨ ਸੀ।

9 దేవుడు ఆకాశము క్రిందనున్న జలములొకచోటనే కూర్చబడి ఆరిన నేల కనబడును గాకని పలుకగా ఆ ప్రకారమాయెను.
ਤੀਸਰਾ ਦਿਨ-ਖੁਸ਼ਕ ਜ਼ਮੀਨ ਅਤੇ ਪੌਦੇ ਫ਼ੇਰ ਪਰਮੇਸ਼ੁਰ ਨੇ ਆਖਿਆ, “ਅਕਾਸ਼ ਦੇ ਹੇਠਲਾ ਪਾਣੀ ਇੱਕ ਜਗ਼੍ਹਾ ਤੇ ਇਕੱਠਾ ਹੋ ਜਾਵੇ ਅਤੇ ਸੁੱਕੀ ਜ਼ਮੀਨ ਪ੍ਰਗਟ ਹੋਵੇ।” ਇਹੀ ਵਾਪਰਿਆ।

10 దేవుడు ఆరిన నేలకు భూమి అని పేరు పెట్టెను, జలరాశికి ఆయన సముద్రములని పేరు పెట్టెను, అది మంచిదని దేవుడు చూచెను.
ਪਰਮੇਸ਼ੁਰ ਨੇ ਖੁਸ਼ਕ ਜ਼ਮੀਨ ਨੂੰ “ਧਰਤੀ” ਦਾ ਨਾਮ ਦਿੱਤਾ। ਅਤੇ ਪਰਮੇਸ਼ੁਰ ਨੇ ਇਕੱਠੇ ਹੋਏ ਪਾਣੀ ਨੂੰ “ਸਮੁੰਦਰ” ਦਾ ਨਾਮ ਦਿੱਤਾ। ਪਰਮੇਸ਼ੁਰ ਨੇ ਦੇਖਿਆ ਕਿ ਇਹ ਚੰਗਾ ਸੀ।

11 దేవుడు గడ్డిని విత్తనములిచ్చు చెట్లను భూమిమీద తమ తమ జాతి ప్రకారము తమలో విత్తనములుగల ఫలమిచ్చు ఫలవృక్షములను భూమి మొలిపించుగాకని పలుకగా ఆ ప్రకారమాయెను.
ਫ਼ੇਰ ਪਰਮੇਸ਼ੁਰ ਨੇ ਆਖਿਆ, “ਧਰਤੀ ਘਾਹ ਤੇ ਪੌਦੇ ਉਗਾਵੇ ਜਿਹੜੇ ਫ਼ਲਦਾਰ ਰੁੱਖ ਪੈਦਾ ਕਰਨ ਜਿਹੜੇ ਬੀਜਾਂ ਵਾਲੇ ਫ਼ਲ ਪੈਦਾ ਕਰਨ। ਉਹ ਧਰਤੀ ਉੱਤੇ ਉੱਗਣ ਅਤੇ ਆਪਣੀ ਕਿਸਮ ਅਨੁਸਾਰ ਬੀਜ ਪੈਦਾ ਕਰਨ। ਇਹੀ ਕੁਝ ਵਾਪਰਿਆ।

12 భూమి గడ్డిని తమ తమ జాతి ప్రకారము విత్తనములిచ్చు చెట్లను, తమ తమ జాతి ప్రకారము తమలో విత్తనములుగల ఫలవృక్షములను మొలిపింపగా అది మంచిదని దేవుడు చూచెను
ਧਰਤੀ ਨੇ ਅਨਾਜ ਪੈਦਾ ਕਰਨ ਵਾਲਾ ਘਾਹ ਅਤੇ ਪੌਦੇ ਉਗਾਏ ਅਤੇ ਇਸਨੇ ਰੁੱਖ ਉਗਾਏ ਜਿਨ੍ਹਾਂ ਤੇ ਬੀਜਾਂ ਵਾਲੇ ਫ਼ਲ ਸਨ। ਹਰ ਪੌਦੇ ਨੇ ਆਪਣੀ ਕਿਸਮ ਦੇ ਬੀਜ ਬਣਾਏ। ਅਤੇ ਪਰਮੇਸ਼ੁਰ ਨੇ ਦੇਖਿਆ ਕਿ ਇਹ ਚੰਗਾ ਸੀ।

13 అస్తమయమును ఉదయమును కలుగగా మూడవ దినమాయెను.
ਸ਼ਾਮ ਹੋਈ ਅਤੇ ਫ਼ੇਰ ਸਵੇਰ ਹੋ ਗਈ। ਇਹ ਤੀਸਰਾ ਦਿਨ ਸੀ।

14 దేవుడు పగటిని రాత్రిని వేరుపరచునట్లు ఆకాశ విశాలమందు జ్యోతులు కలుగునుగాకనియు, అవి సూచనలను కాలములను దిన సంవత్సరములను సూచించుటకై యుండుగాకనియు,
ਚੌਥਾ ਦਿਨ-ਸੂਰਜ ਚੰਨ ਅਤੇ ਤਾਰੇ ਫ਼ੇਰ ਪਰਮੇਸ਼ੁਰ ਨੇ ਆਖਿਆ, “ਰਾਤਾਂ ਨੂੰ ਦਿਨਾਂ ਨਾਲੋਂ ਵੱਖ ਕਰਨ ਲਈ ਅਕਾਸ਼ ਵਿੱਚ ਰੌਸ਼ਨੀਆਂ ਹੋਣ। ਇਹ ਰੌਸ਼ਨੀਆਂ ਪਰਬਾਂ ਦੀਆਂ ਰਾਤਾਂ ਅਤੇ ਦਿਨਾਂ ਅਤੇ ਸਾਲਾਂ ਲਈ ਸੰਕੇਤ ਹੋਣ।

15 భూమిమీద వెలుగిచ్చుటకు అవి ఆకాశ విశాలమందు జ్యోతులై యుండుగాకనియు పలికెను; ఆ ప్రకారమాయెను.
ਇਹ ਰੌਸ਼ਨੀਆਂ ਧਰਤੀ ਉੱਤੇ ਰੌਸ਼ਨੀ ਚਮਕਾਉਣ ਲਈ ਅਕਾਸ਼ ਵਿੱਚ ਹੋਣਗੀਆਂ।” ਅਤੇ ਇਹੀ ਵਾਪਰਿਆ।

16 దేవుడు ఆ రెండు గొప్ప జ్యోతులను, అనగా పగటిని ఏలుటకు పెద్ద జ్యోతిని రాత్రిని ఏలుటకు చిన్న జ్యోతిని నక్షత్రములను చేసెను.
ਇਸ ਲਈ ਪਰਮੇਸ਼ੁਰ ਨੇ ਦੋ ਵਿਸ਼ਾਲ ਰੌਸ਼ਨੀਆਂ ਸਾਜੀਆਂ। ਪਰਮੇਸ਼ੁਰ ਨੇ ਦਿਨ ਤੇ ਹਕੂਮਤ ਕਰਨ ਲਈ ਵਿਸ਼ਾਲ ਰੌਸ਼ਨੀ ਅਤੇ ਰਾਤ ਉੱਤੇ ਹਕੂਮਤ ਕਰਨ ਲਈ ਛੋਟੀ ਰੌਸ਼ਨੀ ਦੀ ਸਾਜਨਾ ਕੀਤੀ। ਉਸ ਨੇ ਤਾਰੇ ਵੀ ਸਾਜੇ।

17 భూమిమీద వెలుగిచ్చుటకును
ਪਰਮੇਸ਼ੁਰ ਨੇ ਇਨ੍ਹਾਂ ਰੌਸ਼ਨੀਆਂ ਨੂੰ ਧਰਤੀ ਉੱਤੇ ਚਮਕਣ ਲਈ ਅਕਾਸ਼ ਵਿੱਚ ਧਰ ਦਿੱਤਾ।

18 పగటిని రాత్రిని ఏలుటకును వెలుగును చీకటిని వేరుపరచుటకును దేవుడు ఆకాశ విశాలమందు వాటినుంచెను; అది మంచిదని దేవుడు చూచెను.
ਪਰਮੇਸ਼ੁਰ ਨੇ ਇਨ੍ਹਾਂ ਰੌਸ਼ਨੀਆਂ ਨੂੰ ਦਿਨ ਅਤੇ ਰਾਤ ਉੱਤੇ ਹਕੂਮਤ ਕਰਨ ਲਈ ਅਕਾਸ਼ ਵਿੱਚ ਪਾ ਦਿੱਤਾ। ਇਨ੍ਹਾਂ ਰੌਸ਼ਨੀਆਂ ਨੇ ਰੌਸ਼ਨੀ ਨੂ ਹਨੇਰੇ ਨਾਲੋਂ ਵੱਖ ਕਰ ਦਿੱਤਾ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਸੀ।

19 అస్తమయమును ఉదయమును కలుగగా నాలుగవ దినమాయెను.
ਸ਼ਾਮ ਹੋ ਗਈ ਅਤੇ ਫ਼ੇਰ ਸਵੇਰ ਹੋਈ। ਇਹ ਚੌਥਾ ਦਿਨ ਸੀ।

20 దేవుడు జీవముకలిగి చలించువాటిని జలములు సమృద్ధిగా పుట్టించును గాకనియు, పక్షులు భూమిపైని ఆకాశ విశాలములో ఎగురును గాకనియు పలికెను.
ਪੰਜਵਾਂ ਦਿਨ-ਸਮੁੰਦਰੀ ਜੀਵ ਅਤੇ ਪੰਛੀ ਪਰਮੇਸ਼ੁਰ ਨੇ ਆਖਿਆ, “ਪਾਣੀ ਬਹੁਤ ਸਾਰੇ ਜੀਵਿਤ ਪ੍ਰਾਣੀਆਂ ਨਾਲ ਭਰ ਜਾਵੇ ਅਤੇ ਅਕਾਸ਼ ਦੇ ਵਾਯੂਮੰਡਲ ਦੇ ਆਰ-ਪਾਰ ਪੰਛੀ ਉੱਡਦੇ ਰਹਿਣ।

21 దేవుడు జలములలో వాటి వాటి జాతి ప్రకారము జలములు సమృద్ధిగా పుట్టించిన మహా మత్స్యములను, జీవముకలిగి చలించువాటినన్నిటిని, దాని దాని జాతి ప్రకారము రెక్కలుగల ప్రతి పక్షిని సృజించెను. అది మంచిదని దేవుడు చూచెను.
ਇਸ ਲਈ ਪਰਮੇਸ਼ੁਰ ਨੇ ਵਿਸ਼ਾਲ ਸਮੁੰਦਰੀ ਜਾਨਵਰਾਂ ਅਤੇ ਹਰ ਤਰ੍ਹਾਂ ਦੇ ਜੀਵਿਤ ਪ੍ਰਾਣੀਆਂ ਦੀ ਸਾਜਨਾ ਕੀਤੀ ਜੋ ਸਮੁੰਦਰ ਵਿੱਚ ਵਿੱਚਰਦੇ ਹਨ। ਪਰਮੇਸ਼ੁਰ ਨੇ ਅਕਾਸ਼ ਵਿੱਚ ਉੱਡਣ ਵਾਲੇ ਹਰ ਪ੍ਰਕਾਰ ਦੇ ਪੰਛੀਆਂ ਨੂੰ ਸਾਜਿਆ। ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਸੀ।

22 దేవుడు మీరు ఫలించి అభివృద్ధిపొంది సముద్ర జలములలో నిండి యుండుడనియు, పక్షులు భూమిమీద విస్తరించునుగాకనియు, వాటిని ఆశీర్వదించెను.
ਪਰਮੇਸ਼ੁਰ ਨੇ ਇਨ੍ਹਾਂ ਜਾਨਵਰਾਂ ਨੂੰ ਅਸੀਸ ਦਿੱਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਸਾਰੇ ਬੱਚੇ ਪੈਦਾ ਕਰਨ ਅਤੇ ਸਮੁੰਦਰ ਨੂੰ ਭਰ ਦੇਣ ਲਈ ਆਖਿਆ ਅਤੇ ਪਰਮੇਸ਼ੁਰ ਨੇ ਧਰਤੀ ਉਤਲੇ ਪੰਛੀਆਂ ਨੂੰ ਹੋਰ ਅਨੇਕਾਂ ਪੰਛੀ ਪੈਦਾ ਕਰਨ ਲਈ ਆਖਿਆ।

23 అస్తమయమును ఉదయమును కలుగగా అయిదవ దినమాయెను.
ਸ਼ਾਮ ਹੋ ਗਈ ਅਤੇ ਫ਼ੇਰ ਸਵੇਰ ਹੋਈ। ਇਹ ਪੰਜਵਾਂ ਦਿਨ ਸੀ।

24 దేవుడు వాటి వాటి జాతి ప్రకారము జీవముగల వాటిని, అనగా వాటి వాటి జాతి ప్రకారము పశువులను పురుగులను అడవి జంతువులను భూమి పుట్టించుగాకని పలికెను; ఆ ప్రకారమాయెను.
ਛੇਵਾਂ ਦਿਨ-ਧਰਤੀ ਉਤਲੇ ਜਾਨਵਰ ਅਤੇ ਲੋਕ ਫ਼ੇਰ ਪਰਮੇਸ਼ੁਰ ਨੇ ਆਖਿਆ, “ਧਰਤੀ ਹਰ ਪ੍ਰਕਾਰ ਦੇ ਜੀਵਿਤ ਪ੍ਰਾਣੀਆਂ ਨੂੰ ਪੈਦਾ ਕਰੇ। ਇੱਥੇ ਹਰ ਪ੍ਰਕਾਰ ਦੇ ਪਾਲਤੂ ਅਤੇ ਰੀਂਗਣ ਵਾਲੇ ਜਾਨਵਰ ਅਤੇ ਜੰਗਲੀ ਜਾਨਵਰ ਹੋਣ।” ਇਹੀ ਕੁਝ ਵਾਪਰਿਆ।

25 దేవుడు ఆ యా జాతుల ప్రకారము అడవి జంతువులను, ఆ యా జాతుల ప్రకారము పశువులను, ఆ యా జాతుల ప్రకారము నేలను ప్రాకు ప్రతి పురుగును చేసెను. అది మంచిదని దేవుడు చూచెను.
ਇਸ ਤਰ੍ਹਾਂ, ਪਰਮੇਸ਼ੁਰ ਨੇ ਹਰ ਤਰ੍ਹਾਂ ਦੇ ਜੰਗਲੀ ਜਾਨਵਰ, ਹਰ ਪ੍ਰਕਾਰ ਦੇ ਪਾਲਤੂ ਜਾਨਵਰ ਅਤੇ ਧਰਤੀ ਉੱਤੇ ਰੀਂਗਣ ਵਾਲੇ ਹਰ ਪ੍ਰਕਾਰ ਦੇ ਜਾਨਵਰਾਂ ਦੀ ਸਾਜਣਾ ਕੀਤੀ। ਪਰਮੇਸ਼ੁਰ ਨੇ ਵੇਖਿਆ ਇਹ ਚੰਗਾ ਸੀ।

26 దేవుడు మన స్వరూపమందు మన పోలికె చొప్పున నరులను చేయుదము; వారు సముద్రపు చేపలను ఆకాశ పక్షులను పశువులను సమస్త భూమిని భూమిమీద ప్రాకు ప్రతి జంతువును ఏలుదురుగాకనియు పలికెను.
ਫ਼ੇਰ ਪਰਮੇਸ਼ੁਰ ਨੇ ਆਖਿਆ, “ਆਓ ਹੁਣ ਆਦਮੀ ਦੀ ਸਾਜਣਾ ਕਰੀਏ। ਅਸੀਂ ਲੋਕਾਂ ਨੂੰ ਆਪਣੀ ਨਕਲ ਦੇ ਰੂਪ ਵਿੱਚ ਸਾਜਾਂਗੇ। ਲੋਕ ਸਾਡੇ ਵਰਗੇ ਹੋਣਗੇ। ਉਹ ਸਮੁੰਦਰ ਦੇ ਸਾਰੇ ਜੀਵਾਂ ਅਤੇ ਹਵਾ ਦੇ ਸਾਰੇ ਪੰਛੀਆਂ ਉੱਤੇ ਰਾਜ ਕਰਨਗੇ। ਉਹ ਸਾਰੇ ਵੱਡੇ ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੇ ਸਾਰੇ ਛੋਟੇ ਜੀਵਾਂ ਉੱਤੇ ਰਾਜ ਕਰਨਗੇ।

27 దేవుడు తన స్వరూపమందు నరుని సృజించెను; దేవుని స్వరూపమందు వాని సృజించెను; స్త్రీనిగాను పురుషునిగాను వారిని సృజించెను.
ਇਸ ਲਈ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਅਕਸ ਵਿੱਚ ਸਾਜਿਆ। ਉਸ ਨੇ ਉਸ ਨੂੰ ਆਪਣੇ ਖੁਦ ਦੇ ਚਰਿਤ੍ਰ ਮੁਤਾਬਿਕ ਸਾਜਿਆ। ਉਸ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਦੇ ਰੂਪ ਵਿੱਚ ਸਾਜਿਆ।

28 దేవుడు వారిని ఆశీర్వదించెను; ఎట్లనగా మీరు ఫలించి అభివృద్ధిపొంది విస్తరించి భూమిని నిండించి దానిని లోపరచుకొనుడి; సముద్రపు చేపలను ఆకాశ పక్షులను భూమిమీద ప్రాకు ప్రతి జీవిని ఏలుడని దేవుడు వారితో చెప్పెను.
ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਆਖਿਆ, “ਬਹੁਤ ਸਾਰੇ ਬੱਚੇ ਪੈਦਾ ਕਰੋ। ਧਰਤੀ ਨੂੰ ਭਰ ਦਿਓ ਅਤੇ ਇਸ ਨੂੰ ਆਪਣੇ ਅਧਿਕਾਰ ਵਿੱਚ ਲੈ ਲਵੋ। ਸਮੁੰਦਰੀ ਜੀਵਾਂ ਅਤੇ ਹਵਾਈ ਪੰਛੀਆਂ ਉੱਤੇ ਰਾਜ ਕਰੋ। ਧਰਤੀ ਉੱਤੇ ਤੁਰਨ ਫ਼ਿਰਨ ਵਾਲੀ ਹਰ ਸ਼ੈਅ ਉੱਤੇ ਰਾਜ ਕਰੋ।

29 దేవుడు ఇదిగో భూమిమీదనున్న విత్తనములిచ్చు ప్రతి చెట్టును విత్తనములిచ్చు వృక్షఫలముగల ప్రతి వృక్షమును మీకిచ్చియున్నాను; అవి మీకాహారమగును.
ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਨੂੰ ਅਨਾਜ ਪੈਦਾ ਕਰਨ ਵਾਲੇ ਸਮੂਹ ਪੌਦੇ ਅਤੇ ਸਮੂਹ ਫ਼ਲਦਾਰ ਰੁੱਖ ਦੇ ਰਿਹਾ ਹਾਂ। ਉਹ ਰੁੱਖ ਬੀਜਾਂ ਵਾਲੇ ਫ਼ਲ ਪੈਦਾ ਕਰਦੇ ਹਨ। ਇਹ ਅਨਾਜ ਅਤੇ ਫ਼ਲ ਤੁਹਾਡਾ ਭੋਜਨ ਹੋਣਗੇ।

30 భూమిమీదనుండు జంతువులన్నిటికిని ఆకాశ పక్షులన్నిటికిని భూమిమీద ప్రాకు సమస్త జీవులకును పచ్చని చెట్లన్నియు ఆహారమగునని పలికెను. ఆ ప్రకారమాయెను.
ਅਤੇ ਮੈਂ ਸਮੂਹ ਹਰੇ ਪੌਦੇ ਜਾਨਵਰਾਂ ਨੂੰ ਦੇ ਰਿਹਾ ਹਾਂ। ਉਹ ਹਰੇ ਪੌਦੇ ਉਨ੍ਹਾਂ ਦਾ ਭੋਜਨ ਹੋਣਗੇ। ਧਰਤੀ ਉਤਲਾ ਹਰ ਜਾਨਵਰ, ਹਵਾ ਵਿੱਚਲਾ ਹਰ ਪੰਛੀ, ਅਤੇ ਉਹ ਸਾਰੇ ਛੋਟੇ ਜੀਵ ਜਿਹੜੇ ਧਰਤੀ ਉੱਤੇ ਰੀਂਗਦੇ ਹਨ, ਉਸ ਭੋਜਨ ਨੂੰ ਖਾਣਗੇ।” ਅਤੇ ਇਹ ਸਾਰੀਂਆਂ ਗੱਲਾ ਵਾਪਰ ਗਈਆਂ।

31 దేవుడు తాను చేసినది యావత్తును చూచినప్పుడు అది చాలమంచిదిగ నుండెను. అస్తమయమును ఉదయమును కలుగగా ఆరవ దినమాయెను.
ਪਰਮੇਸ਼ੁਰ ਨੇ ਉਨ੍ਹਾਂ ਸਾਰੀਆਂ ਚੀਜ਼ਾਂ ਵੱਲ ਤੱਕਿਆ ਜੋ ਉਸ ਨੇ ਸਾਜੀਆਂ ਸਨ ਅਤੇ ਉਸ ਨੇ ਵੇਖਿਆ ਕਿ ਸਭ ਕੁਝ ਬਹੁਤ ਚੰਗਾ ਸੀ। ਸ਼ਾਮ ਹੋ ਗਈ ਅਤੇ ਫ਼ੇਰ ਸਵੇਰ ਹੋਈ। ਇਹ ਛੇਵਾਂ ਦਿਨ ਸੀ।